Saturday 26 November 2016

How And When We Can Meet The Lord --- Gurbani Quote

कवन संजोग मिलउ प्रभ अपने ॥  
Kavan sanjog mila▫o parabẖ apne.  
What blessed destiny will lead me to meet my God?  
ਕਿਹੜੇ ਚੰਗੇ ਭਾਗਾਂ ਦੁਆਰਾ ਮੈਂ ਆਪਣੇ ਸੁਆਮੀ ਨੂੰ ਮਿਲ ਸਕਦਾ ਹਾਂ?  
ਸੰਜੋਗ = ਮਿਲਾਪ ਦਾ ਸਮਾ, ਲਗਨ, ਮੁਹੂਰਤ। ਮਿਲਉ = ਮਿਲਉਂ, ਮੈਂ ਮਿਲਾਂ।
ਹੇ ਭਾਈ! ਉਹ ਕੇਹੜੇ ਮੁਹੂਰਤ ਹਨ ਜਦੋਂ ਮੈਂ ਆਪਣੇ ਪ੍ਰਭੂ ਨੂੰ ਮਿਲ ਸਕਾਂ?

पलु पलु निमख सदा हरि जपने ॥१॥  
Pal pal nimakẖ saḏā har japne. ||1||  
Each and every moment and instant, I continually meditate on the Lord. ||1||  
ਹਰ ਮੁਹਤ ਅਤੇ ਹਰ ਚਸਾ ਮੈਂ ਸਦੀਵ ਹੀ ਸਾਹਿਬ ਦਾ ਸਿਮਰਨ ਕਰਦਾ ਹਾਂ।  
ਪਲੁ ਪਲੁ = ਹਰੇਕ ਪਲ। ਨਿਮਖ = ਅੱਖ ਝਮਕਣ ਜਿਤਨਾ ਸਮਾ ॥੧॥
(ਉਹ ਲਗਨ ਮੁਹੂਰਤ ਤਾਂ ਹਰ ਵੇਲੇ ਹੀ ਹਨ) ਇਕ ਇਕ ਪਲ, ਅੱਖ ਝਮਕਣ ਜਿਤਨਾ ਸਮਾ ਭਰ ਭੀ ਸਦਾ ਹੀ ਹਰਿ-ਨਾਮ ਜਪਣ ਨਾਲ (ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ) ॥੧॥

No comments:

Post a Comment