Wednesday 14 December 2016

ਸੂਰਜੁ ਏਕੋ ਰੁਤਿ ਅਨੇਕ Gurbani Quote

ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥
The seconds, minutes and hours, days, weeks and months, ਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ),
ਸੂਰਜੁ ਏਕੋ ਰੁਤਿ ਅਨੇਕ ॥
and the various seasons originate from the one sun; ਅਤੇ ਹੋਰ ਅਨੇਕਾਂ ਰੁੱਤਾਂ ਹਨ, ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵਖ ਵਖ ਰੂਪ ਹਨ),
ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥
O Nanak, in just the same way, the many forms originate from the Creator. ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ ਸਾਰੇ ਸਿਧਾਂਤ ਆਦਿਕ) ਅਨੇਕਾਂ ਸਰੂਪ ਹਨ

No comments:

Post a Comment