Kabir Kaal Karanta Abeh Kar --------- Gurbani Quote
ਹੇ ਕਬੀਰ! (ਪਰਮਾਤਮਾ ਨੂੰ ਯਾਦ ਕਰਨ ਵਿਚ ਕਦੇ ਆਲਸ ਨਾਹ ਕਰ) ਜਿਹੜਾ ਕੁਛ ਤੂੰ ਕਲ੍ਹ ਨੂੰ ਕਰਨਾ ਹੈ, ਉਸ ਨੂੰ ਹੁਣੇ ਹੀ ਕਰ ਅਤੇ ਜੋ ਹੁਣ ਕਰਨਾ ਹੈ, ਉਸ ਨੂੰ ਝਟਪਟ ਹੀ ਕਰ। ਕਿਉਕਿ ਜਦੋਂ ਮੌਤ ਸਿਰ ਤੇ ਆ ਜਾਂਦੀ ਹੈ ਉਸ ਵੇਲੇ ਸਮਾਂ ਵਿਹਾ ਜਾਣ ਤੇ ਕੁਝ ਨਹੀਂ ਹੋ ਸਕਦਾ ॥੧੩੮॥ “O’ Kabir, (the Remembrance of God), which you are (thinking to) do tomorrow, do it today, and what you are going to do today, do it right now. Because nothing could be done later when death hovers over your head.
No comments:
Post a Comment