Friday, 9 December 2016

Kabir Suraj Chaand -------Gurbani Quotes

ਹੇ ਕਬੀਰ! (ਪੰਜਾਂ ਤੱਤਾਂ ਤੋਂ ਇਹ) ਸਰੀਰ-ਰਚਨਾ ਇਸ ਵਾਸਤੇ ਹੋਈ ਹੈ ਕਿ ਇਸ ਵਿਚ ਸੂਰਜ ਅਤੇ ਚੰਦ੍ਰਮਾ ਦਾ ਉਦੈ ਹੋਵੇ (ਭਾਵ, ਨਰਮ-ਦਿਲੀ ਅਤੇ ਸੀਤਲਤਾ ਪੈਦਾ ਹੋਣ, ਪਰ ਇਹ ਗੁਣ ਤਾਂ ਪੈਦਾ ਹੋ ਸਕਦੇ ਹਨ ਜੇ ਗੁਰੂ ਮਿਲੇ ਤੇ ਗੁਰੂ ਦੀ ਰਾਹੀਂ ਗੋਬਿੰਦ ਦੇ ਚਰਨਾਂ ਵਿਚ ਜੁੜੀਏ)। ਗੁਰੂ ਪਰਮਾਤਮਾ ਦੇ ਮੇਲ ਤੋਂ ਬਿਨਾ ਇਹ ਸਰੀਰ ਮੁੜ ਮਿੱਟੀ ਦਾ ਮਿੱਟੀ ਹੀ ਹੋ ਜਾਂਦਾ ਹੈ (ਭਾਵ, ਇਹ ਮਨੁੱਖਾ ਸਰੀਰ ਬਿਲਕੁਲ ਵਿਅਰਥ ਹੀ ਚਲਾ ਜਾਂਦਾ ਹੈ) ॥੧੭੯॥

No comments:

Post a Comment