Monday 26 June 2017

2 Gurbani Quotes, Wallpaper From Sri Guru Granth Sahib JI Page 177



GUR KA BACHAN ATAL ASHEDH गुर का बचनु अटल अछेद ॥ 
 The Guru's Word is infallible and unchanging. ਗੁਰੂ ਦਾ ਉਪਦੇਸ਼ ਸਦਾ ਮਨੁੱਖ ਦੇ ਆਤਮਕ ਜੀਵਨ ਦੇ ਕੰਮ ਆਉਣ ਵਾਲਾ ਹੈ, ਇਹ ਉਪਦੇਸ਼ ਅਟਲ ਹੈ ਅਤੇ ਪੁਰਾਣਾ ਹੋਣ ਵਾਲਾ ਨਹੀਂ।

ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ गुर कै बचनि कटे भ्रम भेद ॥ 
 Through the Guru's Word, doubt and prejudice are dispelled. 
 ਗੁਰੂ ਦੇ ਉਪਦੇਸ਼ ਦੀ ਰਾਹੀਂ ਮਨੁੱਖ ਦੀ ਭਟਕਣਾ ਮਨੁੱਖ ਦੇ ਵਿਤਕਰੇ ਕੱਟੇ ਜਾਂਦੇ ਹਨ।

ਗੁਰ ਕਾ ਬਚਨੁ ਕਤਹੁ ਨ ਜਾਇ ॥ गुर का बचनु कतहु न जाइ ॥ 
 The Guru's Word never goes away; 
 ਗੁਰੂ ਦਾ ਉਪਦੇਸ਼ ਕਦੇ ਵਿਅਰਥ ਨਹੀਂ ਜਾਂਦਾ।

ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥ गुर कै बचनि हरि के गुण गाइ ॥२॥ 
 through the Guru's Word, we sing the Glorious Praises of the Lord. ||2||
 ਗੁਰੂ ਦੇ ਉਪਦੇਸ਼ (ਦੀ ਬਰਕਤਿ) ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ (ਰਹਿੰਦਾ) ਹੈ ॥੨॥

ਗੁਰ ਕਾ ਬਚਨੁ ਜੀਅ ਕੈ ਸਾਥ ॥ गुर का बचनु जीअ कै साथ ॥ 
 The Guru's Word accompanies the soul. 
 ਗੁਰੂ ਦਾ ਉਪਦੇਸ਼ ਜਿੰਦ ਦੇ ਨਾਲ ਨਿਭਦਾ ਹੈ।

ਗੁਰ ਕਾ ਬਚਨੁ ਅਨਾਥ ਕੋ ਨਾਥ ॥ गुर का बचनु अनाथ को नाथ ॥ 
 The Guru's Word is the Master of the masterless. 
 ਗੁਰੂ ਦਾ ਉਪਦੇਸ਼ ਨਿਆਸਰੀਆਂ ਜਿੰਦਾਂ ਦਾ ਸਹਾਰਾ ਬਣਦਾ ਹੈ।

ਗੁਰ ਕੈ ਬਚਨਿ ਨਰਕਿ ਨ ਪਵੈ ॥ गुर कै बचनि नरकि न पवै ॥ 
 The Guru's Word saves one from falling into hell. ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਨਰਕ ਵਿਚ ਨਹੀਂ ਪੈਂਦਾ,

ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥ गुर कै बचनि रसना अम्रितु रवै ॥३॥ 
 Through the Guru's Word, the tongue savors the Ambrosial Nectar. ||3|| ਤੇ, ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਆਪਣੀ ਜੀਭ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਮਾਣਦਾ ਹੈ ॥੩॥


ਜਿਸ (ਕਰਤਾਰ) ਨੇ (ਮੈਨੂੰ) ਨਿਥਾਵੇਂ ਨੂੰ ਥਾਂ ਦਿੱਤਾ ਹੈ,
ਜਿਸ ਨੇ (ਮੈਨੂੰ) ਨਿਮਾਣੇ ਨੂੰ ਮਾਣ-ਆਦਰ ਬਖ਼ਸ਼ਿਆ ਹੈ,
ਜਿਸ (ਕਰਤਾਰ) ਨੇ ਮੇਰੀ ਹਰੇਕ ਆਸ (ਹੁਣ ਤਕ) ਪੂਰੀ ਕੀਤੀ ਹੈ,
ਉਸ ਨੂੰ ਮੈਂ ਦਿਨ ਰਾਤ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਸਿਮਰਦਾ ਰਹਿੰਦਾ ਹਾਂ ॥੩॥

No comments:

Post a Comment